ਪਿੰਡ ਝਾਂਡੇ ਦੀ ਪੰਚਾਇਤ ਤੇ ਨੌਜਵਾਨਾਂ ਵਲੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਦਾ ਸਨਮਾਨ...
ਨਵੇਂ ਸਾਲ ਦੀ ਖੁਸ਼ੀ, ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੀ ਭਲੇ ਦੀ ਅਰਦਾਸ ਕਰਕੇ ਪਿੰਡ ਝਾਂਡੇ ਦੀ ਪੰਚਾਇਤ ਤੇ ਨੌਜਵਾਨਾਂ ਨੇ ਗੁਰੂ ਕਾ ਲੰਗਰ ਲਗਾਇਆ । ਇਸ ਮੌਕੇ ਵਿਸ਼ੇਸ਼ ਤੌਰ ਤੇ ਲੁਧਿਆਣਾ ਦੇ ਉੱਘੇ ਵਕੀਲ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਵੀ ਸ਼ਾਮਲ ਹੋਏ ਤੇ ਉਹਨਾਂ ਦਾ ਪਿੰਡ ਦੀ ਪੰਚਾਇਤ ਤੇ ਨੌਜਵਾਨਾਂ ਨੇ ਨਿੱਘਾ ਸੁਆਗਤ ਕੀਤਾ ਤੇ ਸਿਰੋਪਾਉ ਦੇ ਕੇ ਸਨਮਾਨਤ ਕੀਤਾ।

0 Comments